1
ਰੋਮੀਆਂ ਨੂੰ 13:14
ਪਵਿੱਤਰ ਬਾਈਬਲ O.V. Bible (BSI)
ਸਗੋਂ ਪ੍ਰਭੁ ਯਿਸੂ ਮਸੀਹ ਨੂੰ ਪਹਿਨ ਲਓ ਅਤੇ ਸਰੀਰ ਦੇ ਵਿਸ਼ਿਆਂ ਲਈ ਕੋਈ ਤਰੱਦਦ ਨਾ ਕਰੋ।।
Compare
Explore ਰੋਮੀਆਂ ਨੂੰ 13:14
2
ਰੋਮੀਆਂ ਨੂੰ 13:8
ਇੱਕ ਦੂਏ ਨਾਲ ਪਿਆਰ ਕਰਨ ਤੋਂ ਬਿਨਾ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜਿਹੜਾ ਦੂਏ ਦੇ ਨਾਲ ਪਿਆਰ ਕਰਦਾ ਹੈ ਉਹ ਨੇ ਸ਼ਰਾ ਨੂੰ ਪੂਰਿਆਂ ਕੀਤਾ ਹੈ
Explore ਰੋਮੀਆਂ ਨੂੰ 13:8
3
ਰੋਮੀਆਂ ਨੂੰ 13:1
ਹਰੇਕ ਪ੍ਰਾਣੀ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੀ ਵੱਲੋਂ ਨਾ ਹੋਵੇ ਅਤੇ ਜਿੰਨੀਆਂ ਹਕੂਮਤਾਂ ਹਨ ਓਹ ਪਰਮੇਸ਼ੁਰ ਦੀਆਂ ਠਹਿਰਾਈਆ ਹੋਈਆਂ ਹਨ
Explore ਰੋਮੀਆਂ ਨੂੰ 13:1
4
ਰੋਮੀਆਂ ਨੂੰ 13:12
ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਅਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ
Explore ਰੋਮੀਆਂ ਨੂੰ 13:12
5
ਰੋਮੀਆਂ ਨੂੰ 13:10
ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਕਰਕੇ ਪਿਆਰ ਸ਼ਰਾ ਦਾ ਪੂਰਾ ਕਰਨਾ ਹੈ।।
Explore ਰੋਮੀਆਂ ਨੂੰ 13:10
6
ਰੋਮੀਆਂ ਨੂੰ 13:7
ਸਭਨਾਂ ਦਾ ਹੱਕ ਭਰ ਦਿਓ । ਜਿਹ ਨੂੰ ਹਾਲਾ ਚਾਹੀਦਾ ਹੈ ਹਾਲਾ ਦਿਓ, ਜਿਹ ਨੂੰ ਮਸੂਲ ਚਾਹੀਦਾ ਹੈ ਮਸੂਲ ਦਿਓ, ਜਿਹ ਦੇ ਕੋਲੋਂ ਡਰਨਾ ਚਾਹਦਾ ਹੈ ਡਰੋ, ਜਿਹ ਦਾ ਆਦਰ ਚਾਹੀਦਾ ਹੈ, ਆਦਰ ਕਰੋ।।
Explore ਰੋਮੀਆਂ ਨੂੰ 13:7
Home
Bible
Plans
Videos