1
ਰੋਮੀਆਂ ਨੂੰ 14:17-18
ਪਵਿੱਤਰ ਬਾਈਬਲ O.V. Bible (BSI)
ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ ਅਤੇ ਜਿਹੜਾ ਇਸ ਬਿਧ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਪਰਵਾਨ ਹੁੰਦਾ ਹੈ
Compare
Explore ਰੋਮੀਆਂ ਨੂੰ 14:17-18
2
ਰੋਮੀਆਂ ਨੂੰ 14:8
ਇਸ ਲਈ ਜੇ ਅਸੀਂ ਜੀਵੀਏ ਤਾਂ ਪ੍ਰਭੁ ਦੇ ਲਈ ਜੀਉਂਦੇ ਹਾਂ ਅਰ ਜੇ ਅਸੀਂ ਮਰੀਏ ਤਾਂ ਪ੍ਰਭੁ ਦੇ ਲਈ ਮਰਦੇ ਹਾਂ। ਗੱਲ ਕਾਹਦੀ ਭਾਵੇਂ ਜੀਵੀਏ ਭਾਵੇਂ ਮਰੀਏ ਪਰ ਹਾਂ ਅਸੀਂ ਪ੍ਰਭੁ ਦੇ ਹੀ
Explore ਰੋਮੀਆਂ ਨੂੰ 14:8
3
ਰੋਮੀਆਂ ਨੂੰ 14:19
ਸੋ ਚੱਲੋ ਅਸੀਂ ਓਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਏ ਦੀ ਤਰੱਕੀ ਹੋਵੇ
Explore ਰੋਮੀਆਂ ਨੂੰ 14:19
4
ਰੋਮੀਆਂ ਨੂੰ 14:13
ਇਸ ਲਈ ਅਸੀਂ ਇੱਕ ਦੂਏ ਉੱਤੇ ਅਗਾਹਾਂ ਨੂੰ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ ਭਈ ਠੇਡੇ ਅਥਵਾ ਠੋਕਰ ਵਾਲੀ ਵਸਤ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ
Explore ਰੋਮੀਆਂ ਨੂੰ 14:13
5
ਰੋਮੀਆਂ ਨੂੰ 14:11-12
ਕਿਉਂ ਜੋ ਇਹ ਲਿਖਿਆ ਹੋਇਆ ਹੈ, - ਪ੍ਰਭੁ ਆਖਦਾ ਹੈ, ਆਪਣੀ ਜਿੰਦ ਦੀ ਸੌਂਹ, ਹਰ ਇੱਕ ਗੋਡਾ ਮੇਰੇ ਅੱਗੇ ਨਿਵੇਗਾ, ਅਤੇ ਹਰ ਇੱਕ ਜੀਭ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ।। ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।।
Explore ਰੋਮੀਆਂ ਨੂੰ 14:11-12
6
ਰੋਮੀਆਂ ਨੂੰ 14:1
ਜਿਹੜਾ ਕੋਈ ਨਿਹਚਾ ਵਿੱਚ ਕੱਚਾ ਹੈ ਉਹ ਨੂੰ ਆਪਣੇ ਸੰਗਤ ਵਿੱਚ ਰਲਾ ਤਾਂ ਲਓ ਪਰ ਭਰਮਾਂ ਦੇ ਵਿਖੇ ਫ਼ੈਸਲੇ ਲਈ ਨਹੀਂ
Explore ਰੋਮੀਆਂ ਨੂੰ 14:1
7
ਰੋਮੀਆਂ ਨੂੰ 14:4
ਤੂੰ ਪਰਾਏ ਟਹਿਲੂਏ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਖਲ੍ਹਿਆਰਿਆ ਰਹਿੰਦਾ ਅਥਵਾ ਡਿੱਗ ਪੈਂਦਾ ਹੈ ਪਰ ਉਹ ਖਲ੍ਹਿਆਰਿਆਂ ਰਹੇਗਾ ਕਿਉਂ ਜੋ ਪ੍ਰਭੁ ਉਹ ਦੇ ਖਲ੍ਹਿਆਰਨ ਨੂੰ ਸਮਰਥ ਹੈ
Explore ਰੋਮੀਆਂ ਨੂੰ 14:4
Home
Bible
Plans
Videos