1
ਰੋਮੀਆਂ ਨੂੰ 15:13
ਪਵਿੱਤਰ ਬਾਈਬਲ O.V. Bible (BSI)
ਹੁਣ ਆਸਾ ਦਾ ਪਰਮੇਸ਼ੁਰ ਤੁਹਾਨੂੰ ਨਿਹਚਾ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਭਈ ਤੁਸੀਂ ਪਵਿੱਤਰ ਆਤਮਾ ਦੀ ਸਮਰਥ ਨਾਲ ਆਸਾ ਵਿੱਚ ਵਧਦੇ ਜਾਵੋ।।
Compare
Explore ਰੋਮੀਆਂ ਨੂੰ 15:13
2
ਰੋਮੀਆਂ ਨੂੰ 15:4
ਕਿਉਂਕਿ ਜੋ ਕੁਝ ਅੱਗੇ ਲਿਖਿਆ ਗਿਆ ਸੋ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਭਈ ਅਸੀਂ ਧੀਰਜ ਤੋਂ ਅਤੇ ਧਰਮ ਪੁਸਤਕ ਦੇ ਦਿਲਾਸੇ ਤੋਂ ਆਸਾ ਰੱਖੀਏ
Explore ਰੋਮੀਆਂ ਨੂੰ 15:4
3
ਰੋਮੀਆਂ ਨੂੰ 15:5-6
ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇਕ ਜ਼ਬਾਨ ਨਾਲ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ ।।
Explore ਰੋਮੀਆਂ ਨੂੰ 15:5-6
4
ਰੋਮੀਆਂ ਨੂੰ 15:7
ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਭਈ ਪਰਮੇਸ਼ੁਰ ਦੀ ਵਡਿਆਈ ਹੋਵੇ
Explore ਰੋਮੀਆਂ ਨੂੰ 15:7
5
ਰੋਮੀਆਂ ਨੂੰ 15:2
ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਲਈ ਰਿਝਾਏ ਭਈ ਉਹ ਦੀ ਤਰੱਕੀ ਹੋਵੇ
Explore ਰੋਮੀਆਂ ਨੂੰ 15:2
Home
Bible
Plans
Videos