1
ਰੋਮੀਆਂ ਨੂੰ 3:23-24
ਪਵਿੱਤਰ ਬਾਈਬਲ O.V. Bible (BSI)
ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੇ ਪਰਤਾਪ ਤੋਂ ਰਹਿ ਗਏ ਹਨ ਸੋ ਉਹ ਦੀ ਕਿਰਪਾ ਨਾਲ ਉਸ ਨਿਸਤਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਓਹ ਮੁਖ਼ਤ ਧਰਮੀ ਗਿਣੇ ਜਾਂਦੇ ਹਨ
Compare
Explore ਰੋਮੀਆਂ ਨੂੰ 3:23-24
2
ਰੋਮੀਆਂ ਨੂੰ 3:22
ਅਰਥਾਤ ਪਰਮੇਸ਼ੁਰ ਦਾ ਉਹ ਧਰਮ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਜਿਹੜੇ ਨਿਹਚਾ ਕਿਉਂ ਕਰਦੇ ਹਨ ਜੋ ਕੁਝ ਭਿੰਨ ਭੇਦ ਨਹੀਂ ਹੈ
Explore ਰੋਮੀਆਂ ਨੂੰ 3:22
3
ਰੋਮੀਆਂ ਨੂੰ 3:25-26
ਜਿਹ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਨਿਹਚਾ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੇ ਧਰਮ ਨੂੰ ਪਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਖਿਮਾ ਨਾਲ ਪਿੱਛਲੇ ਸਮੇਂ ਦੇ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ ਹਾਂ, ਇਸ ਵਰਤਮਾਨ ਸਮੇਂ ਵਿੱਚ ਭੀ ਆਪਣੇ ਧਰਮ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ ਜਿਹੜਾ ਯਿਸੂ ਉੱਤੇ ਨਿਹਚਾ ਕਰੇ।।
Explore ਰੋਮੀਆਂ ਨੂੰ 3:25-26
4
ਰੋਮੀਆਂ ਨੂੰ 3:20
ਇਸ ਲਈ ਜੋ ਉਹ ਦੇ ਅੱਗੇ ਸ਼ਰਾ ਦੇ ਕਰਮਾਂ ਤੋਂ ਕੋਈ ਸਰੀਰ ਧਰਮੀ ਨਹੀਂ ਠਹਿਰੇਗਾ ਕਿਉਂ ਜੋ ਸ਼ਰਾ ਦੇ ਰਾਹੀਂ ਪਾਪ ਦੀ ਪਛਾਣ ਹੀ ਹੁੰਦੀ ਹੈ।।
Explore ਰੋਮੀਆਂ ਨੂੰ 3:20
5
ਰੋਮੀਆਂ ਨੂੰ 3:10-12
ਜਿਵੇਂ ਲਿਖਿਆ ਹੋਇਆ ਹੈ, - ਕੋਈ ਧਰਮੀ ਨਹੀਂ, ਇੱਕ ਵੀ ਨਹੀਂ ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਤਾਲਿਬ ਨਹੀਂ। ਓਹ ਸਭ ਕੁਰਾਹੇ ਪੈ ਗਏ, ਓਹ ਸਾਰੇ ਦੇ ਸਾਰੇ ਨਿਕੰਮੇ ਹੋਏ ਹੋਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ ।
Explore ਰੋਮੀਆਂ ਨੂੰ 3:10-12
6
ਰੋਮੀਆਂ ਨੂੰ 3:28
ਇਸ ਲਈ ਅਸੀਂ ਇਹ ਵਿਚਾਰਦੇ ਹਾਂ ਭਈ ਮਨੁੱਖ ਸ਼ਰਾ ਦੇ ਕਰਮਾਂ ਦੇ ਬਾਝੋਂ ਨਿਹਚਾ ਹੀ ਨਾਲ ਧਰਮੀ ਠਹਿਰਾਇਆ ਜਾਂਦਾ ਹੈ
Explore ਰੋਮੀਆਂ ਨੂੰ 3:28
7
ਰੋਮੀਆਂ ਨੂੰ 3:4
ਕਦੇ ਨਹੀਂ ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ । ਜਿਵੇਂ ਲਿਖਿਆ ਹੋਇਆ ਹੈ – ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇਂ ਅਤੇ ਆਪਣੇ ਨਿਆਉਂ ਵਿੱਚ ਜਿੱਤ ਜਾਵੇਂ।।
Explore ਰੋਮੀਆਂ ਨੂੰ 3:4
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos