1
ਰੋਮੀਆਂ ਨੂੰ 4:20-21
ਪਵਿੱਤਰ ਬਾਈਬਲ O.V. Bible (BSI)
ਪਰੰਤੂ ਪਰਮੇਸ਼ੁਰ ਦੇ ਬਚਨ ਦੀ ਵੱਲੋਂ ਉਹ ਨੇ ਬੇਪਰਤੀਤ ਨਾਲ ਸੰਕਾ ਨਾ ਕੀਤੀ ਸਗੋਂ ਨਿਹਚਾ ਵਿੱਚ ਤਕੜਿਆਂ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਹ ਨੂੰ ਪੱਕੀ ਨਿਹਚਾ ਸੀ ਭਈ ਜਿਹ ਦਾ ਉਸ ਨੇ ਬਚਨ ਦਿੱਤਾ ਉਸ ਦੇ ਪੂਰਿਆਂ ਕਰਨ ਨੂੰ ਵੀ ਸਮਰਥ ਹੈ
Compare
Explore ਰੋਮੀਆਂ ਨੂੰ 4:20-21
2
ਰੋਮੀਆਂ ਨੂੰ 4:17
ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ) ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਹ ਦੀ ਉਸ ਨੇ ਪਰਤੀਤ ਕੀਤੀ ਜਿਹੜਾ ਮੁਰਦਿਆਂ ਨੂੰ ਜਿਵਾਲਦਾ ਅਤੇ ਓਹਨਾਂ ਅਣਹੋਣੀਆਂ ਵਸਤਾਂ ਨੂੰ ਇਉਂ ਸੱਦਦਾ ਹੈ ਭਈ ਜਾਣੋ ਓਹ ਸਨਮੁਖ ਹਨ
Explore ਰੋਮੀਆਂ ਨੂੰ 4:17
3
ਰੋਮੀਆਂ ਨੂੰ 4:25
ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜਿਵਾਲਿਆ ਗਿਆ।।
Explore ਰੋਮੀਆਂ ਨੂੰ 4:25
4
ਰੋਮੀਆਂ ਨੂੰ 4:18
ਨਿਰਾਸਾ ਵਿੱਚ ਆਸ ਨਾਲ ਉਸ ਨੇ ਪਰਤੀਤ ਕੀਤੀ ਭਈ ਓਸ ਵਾਕ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ, ਉਹ ਬਾਹਲੀਆਂ ਕੌਮਾਂ ਦਾ ਪਿਤਾ ਹੋਵੇ
Explore ਰੋਮੀਆਂ ਨੂੰ 4:18
5
ਰੋਮੀਆਂ ਨੂੰ 4:16
ਇਸ ਕਾਰਨ ਉਹ ਨਿਹਚਾ ਤੋਂ ਹੋਇਆ ਭਈ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਕਰਾਰ ਸਾਰੀ ਅੰਸ ਦੇ ਲਈ ਪੱਕਾ ਰਹੇ, ਨਿਰਾ ਉਸ ਅੰਸ ਦੇ ਲਈ ਨਹੀਂ ਜਿਹੜੀ ਸ਼ਰਾ ਵਾਲੀ ਹੈ ਪਰੰਤੂ ਉਹ ਦੇ ਲਈ ਭੀ ਜਿਹੜੀ ਅਬਰਾਹਾਮ ਜਹੀ ਨਿਹਚਾ ਰੱਖਦੀ ਹੈ (ਉਹ ਅਸਾਂ ਸਭਨਾਂ ਦਾ ਪਿਤਾ ਹੈ
Explore ਰੋਮੀਆਂ ਨੂੰ 4:16
6
ਰੋਮੀਆਂ ਨੂੰ 4:7-8
ਧੰਨ ਓਹ ਜਿੰਨ੍ਹਾਂ ਦੇ ਅਪਰਾਧ ਖਿਮਾ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਹੋਏ ਹਨ। ਧੰਨ ਹੈ ਉਹ ਪੁਰਖ ਜਿਹ ਦੇ ਲੇਖੇ ਵਿੱਚ ਪ੍ਰਭੁ ਪਾਪ ਨਾ ਗਿਣੇਗਾ।।
Explore ਰੋਮੀਆਂ ਨੂੰ 4:7-8
7
ਰੋਮੀਆਂ ਨੂੰ 4:3
ਕਿਉਂ ਜੋ ਧਰਮ ਪੁਸਤਕ ਕੀ ਕਹਿੰਦਾ ਹੈ? ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਹ ਦੇ ਲਈ ਧਰਮ ਗਿਣੀ ਗਈ
Explore ਰੋਮੀਆਂ ਨੂੰ 4:3
Home
Bible
Plans
Videos