1
ਰੋਮੀਆਂ ਨੂੰ 7:25
ਪਵਿੱਤਰ ਬਾਈਬਲ O.V. Bible (BSI)
ਮਸੀਹ ਸਾਡੇ ਪ੍ਰਭੁ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਾਨੂਨ ਦੀ ਗੁਲਾਮੀ ਕਰਦਾ ਪਰ ਸਰੀਰ ਨਾਲ ਪਾਪ ਦੇ ਕਾਨੂਨ ਦੀ ।।
Compare
Explore ਰੋਮੀਆਂ ਨੂੰ 7:25
2
ਰੋਮੀਆਂ ਨੂੰ 7:18
ਮੈਂ ਜਾਣਦਾ ਤਾਂ ਹਾਂ ਭਈ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ । ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ ਪਰ ਭਲਾ ਕਰਨਾ ਹੈ ਨਹੀਂ
Explore ਰੋਮੀਆਂ ਨੂੰ 7:18
3
ਰੋਮੀਆਂ ਨੂੰ 7:19
ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਚਾਹੁੰਦਾ ਸੋਈ ਕਰਦਾ ਹਾਂ
Explore ਰੋਮੀਆਂ ਨੂੰ 7:19
4
ਰੋਮੀਆਂ ਨੂੰ 7:20
ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ
Explore ਰੋਮੀਆਂ ਨੂੰ 7:20
5
ਰੋਮੀਆਂ ਨੂੰ 7:21-22
ਸੋ ਮੈਂ ਇਹ ਕਾਨੂਨ ਵੇਖਦਾ ਹਾਂ ਭਈ ਜਦ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਤਦੋਂ ਬੁਰਿਆਈ ਹਾਜ਼ਰ ਹੁੰਦੀ ਹੈ ਮੈਂ ਤਾਂ ਅੰਦਰਲੇ ਪੁਰਸ਼ ਅਨੁਸਾਰ ਪਰਮੇਸ਼ੁਰ ਦੇ ਕਾਨੂਨ ਵਿੱਚ ਅਨੰਦ ਹੁੰਦਾ ਹਾਂ
Explore ਰੋਮੀਆਂ ਨੂੰ 7:21-22
6
ਰੋਮੀਆਂ ਨੂੰ 7:16
ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਸ਼ਰਾ ਨੂੰ ਮੰਨ ਲੈਂਦਾ ਹਾਂ ਭਈ ਉਹ ਚੰਗੀ ਹੈ
Explore ਰੋਮੀਆਂ ਨੂੰ 7:16
Home
Bible
Plans
Videos