1
ਯੂਹੰਨਾ 11:25-26
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?”
Compare
Explore ਯੂਹੰਨਾ 11:25-26
2
ਯੂਹੰਨਾ 11:40
ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ।”
Explore ਯੂਹੰਨਾ 11:40
3
ਯੂਹੰਨਾ 11:35
ਯਿਸੂ ਰੋਇਆ
Explore ਯੂਹੰਨਾ 11:35
4
ਯੂਹੰਨਾ 11:4
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।”
Explore ਯੂਹੰਨਾ 11:4
5
ਯੂਹੰਨਾ 11:43-44
ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, “ਲਾਜ਼ਰ, ਬਾਹਰ ਨਿੱਕਲ ਆ।” ਉਹ ਮਰਿਆ ਹੋਇਆ ਲਾਜ਼ਰ ਬਾਹਰ ਨਿੱਕਲ ਆਇਆ। ਉਸ ਦੇ ਹੱਥ-ਪੈਰ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸ ਦੇ ਉੱਪਰੋਂ ਕੱਪੜਾ ਖੋਲ੍ਹੋ ਅਤੇ ਇਸ ਨੂੰ ਜਾਣ ਦਿਓ।”
Explore ਯੂਹੰਨਾ 11:43-44
6
ਯੂਹੰਨਾ 11:38
ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ।
Explore ਯੂਹੰਨਾ 11:38
7
ਯੂਹੰਨਾ 11:11
ਯਿਸੂ ਨੇ ਇਹ ਗੱਲਾਂ ਕਹਿਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਸੌਂ ਗਿਆ ਹੈ, ਪਰ ਮੈਂ ਉਸ ਨੂੰ ਜਗਾਉਣ ਜਾਂਦਾ ਹਾਂ।”
Explore ਯੂਹੰਨਾ 11:11
Home
Bible
Plans
Videos