1
ਯੂਹੰਨਾ 13:34-35
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ। ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”
Compare
Explore ਯੂਹੰਨਾ 13:34-35
2
ਯੂਹੰਨਾ 13:14-15
ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ। ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
Explore ਯੂਹੰਨਾ 13:14-15
3
ਯੂਹੰਨਾ 13:7
ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ।”
Explore ਯੂਹੰਨਾ 13:7
4
ਯੂਹੰਨਾ 13:16
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ।
Explore ਯੂਹੰਨਾ 13:16
5
ਯੂਹੰਨਾ 13:17
ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ।
Explore ਯੂਹੰਨਾ 13:17
6
ਯੂਹੰਨਾ 13:4-5
ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ। ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ।
Explore ਯੂਹੰਨਾ 13:4-5
Home
Bible
Plans
Videos