ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।