1
ਲੂਕਾ 9:23
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Compare
Explore ਲੂਕਾ 9:23
2
ਲੂਕਾ 9:24
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
Explore ਲੂਕਾ 9:24
3
ਲੂਕਾ 9:62
ਪਰ ਯਿਸੂ ਨੇ ਉਸ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਯੋਗ ਨਹੀਂ।
Explore ਲੂਕਾ 9:62
4
ਲੂਕਾ 9:25
ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ?
Explore ਲੂਕਾ 9:25
5
ਲੂਕਾ 9:26
ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾl
Explore ਲੂਕਾ 9:26
6
ਲੂਕਾ 9:58
ਯਿਸੂ ਨੇ ਉਸ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਨੂੰ ਵੀ ਥਾਂ ਨਹੀਂ।
Explore ਲੂਕਾ 9:58
7
ਲੂਕਾ 9:48
ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ।
Explore ਲੂਕਾ 9:48
Home
Bible
Plans
Videos