1
ਲੂਕਾ 1:37
ਪਵਿੱਤਰ ਬਾਈਬਲ (Revised Common Language North American Edition)
ਕਿਉਂਕਿ ਪਰਮੇਸ਼ਰ ਦੇ ਲਈ ਕੁਝ ਵੀ ਅਸੰਭਵ ਨਹੀਂ ਹੈ ।”
Compare
Explore ਲੂਕਾ 1:37
2
ਲੂਕਾ 1:38
ਮਰੀਅਮ ਨੇ ਕਿਹਾ, “ਮੈਂ ਪਰਮੇਸ਼ਰ ਦੀ ਸੇਵਕ ਹਾਂ, ਜਿਸ ਤਰ੍ਹਾਂ ਤੂੰ ਕਿਹਾ ਹੈ, ਮੇਰੇ ਨਾਲ ਉਸੇ ਤਰ੍ਹਾਂ ਹੋਵੇ ।” ਫਿਰ ਸਵਰਗਦੂਤ ਮਰੀਅਮ ਦੇ ਕੋਲੋਂ ਚਲਾ ਗਿਆ ।
Explore ਲੂਕਾ 1:38
3
ਲੂਕਾ 1:35
ਸਵਰਗਦੂਤ ਨੇ ਉੱਤਰ ਦਿੱਤਾ, “ਪਵਿੱਤਰ ਆਤਮਾ ਤੇਰੇ ਉੱਤੇ ਉਤਰੇਗਾ ਅਤੇ ਪਰਮੇਸ਼ਰ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ । ਇਸ ਲਈ ਜਿਹੜਾ ਪਵਿੱਤਰ ਬਾਲਕ ਤੇਰੇ ਤੋਂ ਪੈਦਾ ਹੋਵੇਗਾ, ਪਰਮੇਸ਼ਰ ਦਾ ਪੁੱਤਰ ਅਖਵਾਏਗਾ ।
Explore ਲੂਕਾ 1:35
4
ਲੂਕਾ 1:45
ਤੂੰ ਧੰਨ ਹੈਂ ਜਿਸ ਨੇ ਪ੍ਰਭੂ ਦੀਆਂ ਗੱਲਾਂ ਵਿੱਚ ਵਿਸ਼ਵਾਸ ਕੀਤਾ ਹੈ ਕਿ ਉਹ ਜ਼ਰੂਰ ਪੂਰੀਆਂ ਹੋਣਗੀਆਂ ।”
Explore ਲੂਕਾ 1:45
5
ਲੂਕਾ 1:31-33
ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ । ਤੂੰ ਉਹਨਾਂ ਦਾ ਨਾਮ ਯਿਸੂ ਰੱਖਣਾ । ਉਹ ਮਹਾਨ ਹੋਣਗੇ । ਉਹ ਪਰਮ ਪ੍ਰਧਾਨ ਪਰਮੇਸ਼ਰ ਦੇ ਪੁੱਤਰ ਅਖਵਾਉਣਗੇ । ਪ੍ਰਭੂ ਪਰਮੇਸ਼ਰ ਉਹਨਾਂ ਦੇ ਪੁਰਖੇ ਦਾਊਦ ਦੀ ਰਾਜ-ਗੱਦੀ ਉਹਨਾਂ ਨੂੰ ਦੇਣਗੇ । ਉਹ ਅਨੰਤਕਾਲ ਤੱਕ ਯਾਕੂਬ ਦੀ ਪੀੜ੍ਹੀ ਉੱਤੇ ਰਾਜ ਕਰਨਗੇ । ਉਹਨਾਂ ਦੇ ਰਾਜ ਦਾ ਅੰਤ ਨਹੀਂ ਹੋਵੇਗਾ ।”
Explore ਲੂਕਾ 1:31-33
6
ਲੂਕਾ 1:30
ਸਵਰਗਦੂਤ ਨੇ ਮਰੀਅਮ ਨੂੰ ਕਿਹਾ, “ਮਰੀਅਮ ਨਾ ਡਰ ਕਿਉਂਕਿ ਤੇਰੇ ਉੱਤੇ ਪਰਮੇਸ਼ਰ ਦੀ ਕਿਰਪਾ ਹੋਈ ਹੈ !
Explore ਲੂਕਾ 1:30
Home
Bible
Plans
Videos