1
ਲੂਕਾ 11:13
ਪਵਿੱਤਰ ਬਾਈਬਲ (Revised Common Language North American Edition)
ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣੇ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ ਤਾਂ ਤੁਹਾਡੇ ਸਵਰਗੀ ਪਿਤਾ ਹੋਰ ਵੀ ਵੱਧ ਕੇ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਹੀਂ ਦੇਣਗੇ !”
Compare
Explore ਲੂਕਾ 11:13
2
ਲੂਕਾ 11:9
ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ । ਲੱਭੋ ਤਾਂ ਤੁਹਾਨੂੰ ਮਿਲੇਗਾ । ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ
Explore ਲੂਕਾ 11:9
3
ਲੂਕਾ 11:10
ਕਿਉਂਕਿ ਹਰ ਇੱਕ ਜਿਹੜਾ ਮੰਗਦਾ ਹੈ, ਉਹ ਪ੍ਰਾਪਤ ਕਰਦਾ ਹੈ ਜਿਹੜਾ ਲੱਭਦਾ ਹੈ, ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ, ਉਸ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ ।
Explore ਲੂਕਾ 11:10
4
ਲੂਕਾ 11:2
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਸ ਤਰ੍ਹਾਂ ਕਹੋ, ‘ਹੇ ਪਿਤਾ, ਤੁਹਾਡਾ ਨਾਮ ਪਵਿੱਤਰ ਮੰਨਿਆ ਜਾਵੇ, ਤੁਹਾਡਾ ਰਾਜ ਆਵੇ
Explore ਲੂਕਾ 11:2
5
ਲੂਕਾ 11:4
ਸਾਡੇ ਅਪਰਾਧਾਂ ਨੂੰ ਮਾਫ਼ ਕਰੋ, ਜਿਸ ਤਰ੍ਹਾਂ ਅਸੀਂ ਆਪਣੇ ਵਿਰੁੱਧ ਅਪਰਾਧ ਕਰਨ ਵਾਲਿਆਂ ਨੂੰ ਮਾਫ਼ ਕੀਤਾ ਹੈ । ਸਾਨੂੰ ਪਰਤਾਵੇ ਵਿੱਚ ਪੈਣ ਤੋਂ ਬਚਾਓ ।’”
Explore ਲੂਕਾ 11:4
6
ਲੂਕਾ 11:3
ਸਾਡੀ ਰੋਜ਼ ਦੀ ਰੋਟੀ ਸਾਨੂੰ ਹਰ ਦਿਨ ਦਿਓ
Explore ਲੂਕਾ 11:3
7
ਲੂਕਾ 11:34
ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ । ਜੇਕਰ ਤੇਰੀ ਅੱਖ ਠੀਕ ਹੈ ਤਾਂ ਤੇਰਾ ਸਾਰਾ ਸਰੀਰ ਪ੍ਰਕਾਸ਼ਵਾਨ ਹੈ ਪਰ ਜੇਕਰ ਤੇਰੀ ਅੱਖ ਖ਼ਰਾਬ ਹੈ ਤਾਂ ਤੇਰਾ ਸਰੀਰ ਹਨੇਰਾ ਹੈ ।
Explore ਲੂਕਾ 11:34
8
ਲੂਕਾ 11:33
“ਕੋਈ ਦੀਵਾ ਬਾਲ ਕੇ ਲੁਕਾਉਂਦਾ ਨਹੀਂ ਜਾਂ ਭਾਂਡੇ ਦੇ ਥੱਲੇ ਨਹੀਂ ਰੱਖਦਾ ਸਗੋਂ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਜੋ ਉਸ ਤੋਂ ਘਰ ਦੇ ਅੰਦਰ ਆਉਣ ਵਾਲਿਆਂ ਨੂੰ ਚਾਨਣ ਮਿਲੇ ।
Explore ਲੂਕਾ 11:33
Home
Bible
Plans
Videos