1
ਮਰਕੁਸ 16:15
ਪਵਿੱਤਰ ਬਾਈਬਲ (Revised Common Language North American Edition)
ਫਿਰ ਯਿਸੂ ਨੇ ਉਹਨਾਂ ਨੂੰ ਕਿਹਾ, “ਜਾਓ, ਸਾਰੇ ਸੰਸਾਰ ਵਿੱਚ ਜਾ ਕੇ ਹਰ ਇੱਕ ਨੂੰ ਸ਼ੁਭ ਸਮਾਚਾਰ ਸੁਣਾਓ ।
Compare
Explore ਮਰਕੁਸ 16:15
2
ਮਰਕੁਸ 16:17-18
ਵਿਸ਼ਵਾਸ ਕਰਨ ਵਾਲਿਆਂ ਦੇ ਲਈ ਇਹ ਚਿੰਨ੍ਹ ਹੋਣਗੇ, ਉਹ ਮੇਰਾ ਨਾਮ ਲੈ ਕੇ ਅਸ਼ੁੱਧ ਆਤਮਾਵਾਂ ਨੂੰ ਕੱਢਣਗੇ, ਉਹ ਅਣਜਾਣ ਭਾਸ਼ਾਵਾਂ ਬੋਲਣਗੇ । ਜੇਕਰ ਉਹ ਆਪਣੇ ਹੱਥਾਂ ਨਾਲ ਸੱਪ ਚੁੱਕ ਲੈਣ ਜਾਂ ਜ਼ਹਿਰ ਵੀ ਪੀ ਲੈਣ ਤਾਂ ਵੀ ਉਹਨਾਂ ਦਾ ਕੁਝ ਨਹੀਂ ਵਿਗੜੇਗਾ । ਉਹ ਰੋਗੀਆਂ ਉੱਤੇ ਹੱਥ ਰੱਖਣਗੇ ਅਤੇ ਉਹ ਚੰਗੇ ਹੋ ਜਾਣਗੇ ।”
Explore ਮਰਕੁਸ 16:17-18
3
ਮਰਕੁਸ 16:16
ਉਹ ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ, ਉਹ ਮੁਕਤੀ ਪਾਵੇਗਾ । ਪਰ ਜਿਹੜਾ ਵਿਸ਼ਵਾਸ ਨਾ ਕਰੇ, ਉਹ ਦੋਸ਼ੀ ਠਹਿਰੇਗਾ ।
Explore ਮਰਕੁਸ 16:16
4
ਮਰਕੁਸ 16:20
ਤਦ ਚੇਲਿਆਂ ਨੇ ਹਰ ਥਾਂ ਜਾ ਕੇ ਪ੍ਰਚਾਰ ਕੀਤਾ ਅਤੇ ਪ੍ਰਭੂ ਉਹਨਾਂ ਦੇ ਸਹਾਇਕ ਸਨ । ਉਹ ਚਮਤਕਾਰ ਜਿਹੜੇ ਉਹਨਾਂ ਦੁਆਰਾ ਹੋ ਰਹੇ ਸਨ, ਉਹਨਾਂ ਦੇ ਉਪਦੇਸ਼ ਦੀ ਸੱਚਾਈ ਨੂੰ ਸਿੱਧ ਕਰਦੇ ਸਨ ।] [
Explore ਮਰਕੁਸ 16:20
5
ਮਰਕੁਸ 16:6
ਪਰ ਉਸ ਨੇ ਉਹਨਾਂ ਨੂੰ ਕਿਹਾ, “ਡਰੋ ਨਾ । ਤੁਸੀਂ ਨਾਸਰਤ ਨਿਵਾਸੀ ਯਿਸੂ ਜਿਹਨਾਂ ਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਲੱਭ ਰਹੀਆਂ ਹੋ, ਉਹ ਇੱਥੇ ਨਹੀਂ ਹਨ । ਉਹ ਜੀਅ ਉੱਠੇ ਹਨ ! ਦੇਖੋ, ਇਹ ਉਹ ਥਾਂ ਹੈ ਜਿੱਥੇ ਉਹਨਾਂ ਨੂੰ ਰੱਖਿਆ ਗਿਆ ਸੀ ।
Explore ਮਰਕੁਸ 16:6
6
ਮਰਕੁਸ 16:4-5
ਪਰ ਜਦੋਂ ਉਹਨਾਂ ਨੇ ਕਬਰ ਉੱਤੇ ਜਾ ਕੇ ਦੇਖਿਆ ਤਾਂ ਪੱਥਰ ਕਬਰ ਤੋਂ ਹਟਿਆ ਹੋਇਆ ਸੀ ਜਦ ਕਿ ਉਹ ਇੱਕ ਬਹੁਤ ਵੱਡਾ ਪੱਥਰ ਸੀ । ਫਿਰ ਜਦੋਂ ਉਹ ਕਬਰ ਦੇ ਅੰਦਰ ਗਈਆਂ ਤਾਂ ਉਹਨਾਂ ਨੇ ਚਿੱਟੇ ਕੱਪੜੇ ਪਹਿਨੇ ਹੋਏ ਇੱਕ ਨੌਜਵਾਨ ਨੂੰ ਸੱਜੇ ਪਾਸੇ ਬੈਠੇ ਦੇਖਿਆ । ਉਹ ਉਸ ਨੂੰ ਦੇਖ ਕੇ ਡਰ ਗਈਆਂ ।
Explore ਮਰਕੁਸ 16:4-5
Home
Bible
Plans
Videos