1
ਮਰਕੁਸ 9:23
ਪਵਿੱਤਰ ਬਾਈਬਲ (Revised Common Language North American Edition)
ਯਿਸੂ ਨੇ ਕਿਹਾ, “‘ਜੇਕਰ ਤੁਸੀਂ ਕਰ ਸਕਦੇ ਹੋ’ ? ਜਿਹੜਾ ਵਿਸ਼ਵਾਸ ਕਰਦਾ ਹੈ, ਉਸ ਦੇ ਲਈ ਸਭ ਕੁਝ ਹੋ ਸਕਦਾ ਹੈ ।”
Compare
Explore ਮਰਕੁਸ 9:23
2
ਮਰਕੁਸ 9:24
ਇਕਦਮ ਮੁੰਡੇ ਦੇ ਪਿਤਾ ਨੇ ਕਿਹਾ, “ਮੈਂ ਵਿਸ਼ਵਾਸ ਕਰਦਾ ਹਾਂ, ਮੇਰੇ ਅਵਿਸ਼ਵਾਸ ਵਿੱਚ ਮੇਰੀ ਮਦਦ ਕਰੋ ।”
Explore ਮਰਕੁਸ 9:24
3
ਮਰਕੁਸ 9:28-29
ਇਸ ਦੇ ਬਾਅਦ ਜਦੋਂ ਯਿਸੂ ਘਰ ਦੇ ਅੰਦਰ ਗਏ ਤਾਂ ਉਹਨਾਂ ਦੇ ਚੇਲਿਆਂ ਨੇ ਇਕਾਂਤ ਵਿੱਚ ਉਹਨਾਂ ਕੋਲੋਂ ਪੁੱਛਿਆ, “ਅਸੀਂ ਉਸ ਨੂੰ ਕਿਉਂ ਨਾ ਕੱਢ ਸਕੇ ?” ਉਹਨਾਂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦੀ ਅਸ਼ੁੱਧ ਆਤਮਾ ਨੂੰ ਬਾਹਰ ਕੱਢਣ ਦਾ ਇੱਕ ਹੀ ਤਰੀਕਾ ਹੈ, ਉਹ ਹੈ ਪ੍ਰਾਰਥਨਾ ।”
Explore ਮਰਕੁਸ 9:28-29
4
ਮਰਕੁਸ 9:50
ਲੂਣ ਤਾਂ ਚੰਗਾ ਹੈ ਪਰ ਜੇਕਰ ਲੂਣ ਆਪਣਾ ਸੁਆਦ ਗੁਆ ਬੈਠੇ ਤਾਂ ਤੁਸੀਂ ਉਸ ਨੂੰ ਫਿਰ ਕਿਸ ਤਰ੍ਹਾਂ ਸਲੂਣਾ ਕਰੋਗੇ ? ਆਪਣੇ ਵਿੱਚ ਲੂਣ ਰੱਖੋ ਅਤੇ ਆਪਸ ਵਿੱਚ ਮੇਲ ਮਿਲਾਪ ਨਾਲ ਰਹੋ ।”
Explore ਮਰਕੁਸ 9:50
5
ਮਰਕੁਸ 9:37
“ਜਿਹੜਾ ਇਹਨਾਂ ਬੱਚਿਆਂ ਵਿੱਚੋਂ ਕਿਸੇ ਇੱਕ ਦਾ ਮੇਰੇ ਨਾਮ ਵਿੱਚ ਸੁਆਗਤ ਕਰਦਾ ਹੈ, ਉਹ ਮੇਰਾ ਸੁਆਗਤ ਕਰਦਾ ਹੈ, ਨਾ ਕੇਵਲ ਮੇਰਾ ਸਗੋਂ ਉਹਨਾਂ ਦਾ ਵੀ ਜਿਹਨਾਂ ਨੇ ਮੈਨੂੰ ਭੇਜਿਆ ਹੈ ।”
Explore ਮਰਕੁਸ 9:37
6
ਮਰਕੁਸ 9:41
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਤੁਹਾਨੂੰ ਇਹ ਜਾਣ ਕੇ ਕਿ ਤੁਸੀਂ ਮਸੀਹ ਦੇ ਪਿੱਛੇ ਚੱਲਣ ਵਾਲੇ ਹੋ, ਪਾਣੀ ਦਾ ਇੱਕ ਗਲਾਸ ਪਿਲਾਉਂਦਾ ਹੈ, ਉਸ ਨੂੰ ਜ਼ਰੂਰ ਇਸ ਦਾ ਫਲ ਮਿਲੇਗਾ ।”
Explore ਮਰਕੁਸ 9:41
7
ਮਰਕੁਸ 9:42
“ਜਿਹੜਾ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਵਿੱਚ ਵਿਸ਼ਵਾਸ ਕਰਦੇ ਹਨ, ਕਿਸੇ ਇੱਕ ਨੂੰ ਵੀ ਗ਼ਲਤ ਰਾਹ ਉੱਤੇ ਪਾਉਂਦਾ ਹੈ, ਉਸ ਦੇ ਲਈ ਇਹ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਇੱਕ ਚੱਕੀ ਦਾ ਪੁੜ ਬੰਨ੍ਹ ਕੇ ਸਮੁੰਦਰ ਵਿੱਚ ਸੁੱਟਿਆ ਜਾਂਦਾ ।
Explore ਮਰਕੁਸ 9:42
8
ਮਰਕੁਸ 9:47
ਜੇਕਰ ਤੇਰੀ ਅੱਖ ਤੇਰੇ ਤੋਂ ਪਾਪ ਕਰਵਾਏ ਤਾਂ ਉਸ ਨੂੰ ਕੱਢ ਕੇ ਸੁੱਟ ਦੇ । ਤੇਰੇ ਲਈ ਇਹ ਚੰਗਾ ਹੈ ਕਿ ਤੂੰ ਕਾਣਾ ਹੋ ਕੇ ਪਰਮੇਸ਼ਰ ਦੇ ਰਾਜ ਵਿੱਚ ਜਾਵੇਂ ਬਜਾਏ ਇਸ ਦੇ ਕਿ ਦੋ ਅੱਖਾਂ ਹੁੰਦੇ ਹੋਏ ਨਰਕ ਵਿੱਚ ਸੁੱਟਿਆ ਜਾਵੇਂ
Explore ਮਰਕੁਸ 9:47
Home
Bible
Plans
Videos