1
ਲੂਕਸ 23:34
ਪੰਜਾਬੀ ਮੌਜੂਦਾ ਤਰਜਮਾ
ਯਿਸ਼ੂ ਨੇ ਕਿਹਾ, “ਪਿਤਾ ਜੀ, ਉਹਨਾਂ ਨੂੰ ਮਾਫ਼ ਕਰ ਦਿਓ ਕਿਉਂਕਿ ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।” ਅਤੇ ਉਹਨਾਂ ਨੇ ਪਰਚੀਆਂ ਸੁੱਟ ਕੇ ਉਸਦੇ ਕੱਪੜੇ ਵੰਡ ਲਏ।
Compare
Explore ਲੂਕਸ 23:34
2
ਲੂਕਸ 23:43
ਯਿਸ਼ੂ ਨੇ ਉਸਨੂੰ ਉੱਤਰ ਦਿੱਤਾ, “ਮੈਂ ਤੈਨੂੰ ਸੱਚ ਦੱਸਦਾ ਹਾਂ, ਅੱਜ ਤੂੰ ਮੇਰੇ ਨਾਲ ਸਵਰਗ ਵਿੱਚ ਹੋਵੇਗੇ।”
Explore ਲੂਕਸ 23:43
3
ਲੂਕਸ 23:42
ਤਦ ਉਸਨੇ ਕਿਹਾ, “ਯਿਸ਼ੂ, ਜਦੋਂ ਤੁਸੀਂ ਆਪਣੇ ਰਾਜ ਵਿੱਚ ਆਓਗੇ ਤਾਂ ਮੈਨੂੰ ਯਾਦ ਕਰਣਾ।”
Explore ਲੂਕਸ 23:42
4
ਲੂਕਸ 23:46
ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ ਅਤੇ ਕਿਹਾ, “ਪਿਤਾ ਜੀ, ਮੈਂ ਆਪਣੀ ਆਤਮਾ ਤੁਹਾਡੇ ਹੱਥ ਵਿੱਚ ਸੌਂਪਦਾ ਹਾਂ।” ਇਹ ਕਹਿਣ ਤੋਂ ਬਾਅਦ ਉਸਨੇ ਆਖਰੀ ਸਾਹ ਲਏ।
Explore ਲੂਕਸ 23:46
5
ਲੂਕਸ 23:33
ਜਦੋਂ ਉਹ ਉਸ ਜਗ੍ਹਾ ਤੇ ਪਹੁੰਚੇ ਜਿਸਦਾ ਨਾਮ ਖੋਪਰੀ ਦਾ ਪਹਾੜ ਸੀ, ਉਹਨਾਂ ਨੇ ਉੱਥੇ ਯਿਸ਼ੂ ਨੂੰ ਅਪਰਾਧੀਆਂ ਨਾਲ ਸਲੀਬ ਦਿੱਤੀ, ਇੱਕ ਉਸਦੇ ਸੱਜੇ, ਦੂਜਾ ਉਸਦੇ ਖੱਬੇ ਪਾਸੇ।
Explore ਲੂਕਸ 23:33
6
ਲੂਕਸ 23:44-45
ਇਹ ਦੁਪਹਿਰ ਦਾ ਵੇਲਾ ਸੀ ਅਤੇ ਦੁਪਹਿਰ ਦੇ ਤਿੰਨ ਵਜੇ ਤੱਕ ਸਾਰੇ ਦੇਸ਼ ਤੇ ਹਨੇਰਾ ਛਾਇਆ ਰਿਹਾ। ਸੂਰਜ ਨੇ ਚਮਕਣਾ ਬੰਦ ਕਰ ਦਿੱਤਾ ਅਤੇ ਹੈਕਲ ਦਾ ਪਰਦਾ ਦੋ ਹਿੱਸਿਆ ਵਿੱਚ ਪਾਟ ਗਿਆ ਸੀ।
Explore ਲੂਕਸ 23:44-45
7
ਲੂਕਸ 23:47
ਸੂਬੇਦਾਰ ਨੇ ਇਹ ਵਾਪਰਿਆ ਵੇਖ ਕੇ ਪਰਮੇਸ਼ਵਰ ਦੀ ਵਡਿਆਈ ਕੀਤੀ ਅਤੇ ਕਿਹਾ, “ਸੱਚ-ਮੁੱਚ ਇਹ ਇੱਕ ਧਰਮੀ ਆਦਮੀ ਸੀ।”
Explore ਲੂਕਸ 23:47
Home
Bible
Plans
Videos