ਮੈਂ ਤੈਨੂੰ ਤੇਰੇ ਲੋਕਾਂ ਕੋਲੋਂ ਅਤੇ ਪਰਾਈਆਂ ਕੌਮਾਂ ਕੋਲੋਂ ਛੁਡਾਵਾਂਗਾ ਜਿਨ੍ਹਾਂ ਕੋਲਮੈਂ ਤੈਨੂੰ ਭੇਜ ਰਿਹਾ ਹਾਂ ਕਿ ਤੂੰ ਉਨ੍ਹਾਂ ਦੀਆਂ ਅੱਖਾਂ ਖੋਲ੍ਹੇਂ ਅਤੇ ਉਹ ਹਨੇਰੇ ਤੋਂ ਚਾਨਣ ਵੱਲ ਅਤੇ ਸ਼ੈਤਾਨ ਦੇ ਅਧਿਕਾਰ ਤੋਂ ਪਰਮੇਸ਼ਰ ਵੱਲ ਮੁੜਨ, ਤਾਂਕਿ ਉਹ ਪਾਪਾਂ ਦੀ ਮਾਫ਼ੀ ਅਤੇ ਉਨ੍ਹਾਂ ਲੋਕਾਂ ਦੇ ਨਾਲ ਮਿਰਾਸ ਨੂੰ ਪ੍ਰਾਪਤ ਕਰਨ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਨ ਦੁਆਰਾ ਪਵਿੱਤਰ ਕੀਤੇ ਗਏ ਹਨ’।