1
ਯੂਹੰਨਾ 12:26
Punjabi Standard Bible
ਜੇ ਕੋਈ ਮੇਰੀ ਸੇਵਾ ਕਰੇ ਤਾਂ ਮੇਰੇ ਪਿੱਛੇ ਹੋ ਤੁਰੇ; ਜਿੱਥੇ ਮੈਂ ਹਾਂ ਮੇਰਾ ਸੇਵਕ ਵੀ ਉੱਥੇ ਹੋਵੇਗਾ। ਜੇ ਕੋਈ ਮੇਰੀ ਸੇਵਾ ਕਰੇ ਤਾਂ ਪਿਤਾ ਉਸ ਨੂੰ ਆਦਰ ਦੇਵੇਗਾ।
Compare
Explore ਯੂਹੰਨਾ 12:26
2
ਯੂਹੰਨਾ 12:25
ਜਿਹੜਾ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਉਹ ਉਸ ਨੂੰ ਗੁਆ ਦਿੰਦਾ ਹੈ ਅਤੇ ਜਿਹੜਾ ਇਸ ਸੰਸਾਰ ਵਿੱਚ ਆਪਣੀ ਜਾਨ ਨਾਲ ਵੈਰ ਰੱਖਦਾ ਹੈ, ਉਹ ਸਦੀਪਕ ਜੀਵਨ ਲਈ ਉਸ ਨੂੰ ਬਚਾ ਲਵੇਗਾ।
Explore ਯੂਹੰਨਾ 12:25
3
ਯੂਹੰਨਾ 12:24
ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਡਿੱਗ ਕੇ ਮਰ ਨਾ ਜਾਵੇ ਉਹ ਇਕੱਲਾ ਹੀ ਰਹਿੰਦਾ ਹੈ, ਪਰ ਜੇ ਮਰ ਜਾਵੇ ਤਾਂ ਬਹੁਤ ਸਾਰਾ ਫਲ ਦਿੰਦਾ ਹੈ।
Explore ਯੂਹੰਨਾ 12:24
4
ਯੂਹੰਨਾ 12:46
ਮੈਂ ਚਾਨਣ ਹਾਂ ਅਤੇ ਸੰਸਾਰ ਵਿੱਚ ਆਇਆ ਹਾਂ ਤਾਂਕਿ ਹਰੇਕ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਹਨੇਰੇ ਵਿੱਚ ਨਾ ਰਹੇ।
Explore ਯੂਹੰਨਾ 12:46
5
ਯੂਹੰਨਾ 12:47
ਜੇ ਕੋਈ ਮੇਰੀਆਂ ਗੱਲਾਂ ਸੁਣੇ ਅਤੇ ਨਾ ਮੰਨੇਤਾਂ ਮੈਂ ਉਸ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਕਿਉਂਕਿ ਮੈਂ ਸੰਸਾਰ ਨੂੰ ਦੋਸ਼ੀ ਠਹਿਰਾਉਣ ਲਈ ਨਹੀਂ, ਸਗੋਂ ਸੰਸਾਰ ਨੂੰ ਬਚਾਉਣ ਲਈ ਆਇਆ ਹਾਂ।
Explore ਯੂਹੰਨਾ 12:47
6
ਯੂਹੰਨਾ 12:3
ਤਦ ਮਰਿਯਮ ਨੇ ਲਗਭਗ ਅੱਧਾ ਲੀਟਰ ਸ਼ੁੱਧ ਜਟਾਮਾਂਸੀ ਦਾ ਮਹਿੰਗਾ ਅਤਰ ਲੈ ਕੇ ਯਿਸੂ ਦੇ ਪੈਰਾਂ ਉੱਤੇ ਮਲਿਆ ਤੇ ਉਸ ਦੇ ਪੈਰ ਆਪਣੇ ਵਾਲਾਂ ਨਾਲ ਪੂੰਝੇ ਅਤੇ ਘਰ ਅਤਰ ਦੀ ਮਹਿਕ ਨਾਲ ਭਰ ਗਿਆ।
Explore ਯੂਹੰਨਾ 12:3
7
ਯੂਹੰਨਾ 12:13
ਤਾਂ ਉਹ ਖਜੂਰ ਦੀਆਂ ਟਹਿਣੀਆਂ ਲੈ ਕੇ ਉਸ ਨੂੰ ਮਿਲਣ ਲਈ ਨਿੱਕਲੇ ਅਤੇ ਉੱਚੀ-ਉੱਚੀ ਪੁਕਾਰਨ ਲੱਗੇ: ਹੋਸੰਨਾ! ਧੰਨ ਹੈ ਇਸਰਾਏਲ ਦਾ ਰਾਜਾ ਜਿਹੜਾ ਪ੍ਰਭੂ ਦੇ ਨਾਮ ਵਿੱਚ ਆਉਂਦਾ ਹੈ!
Explore ਯੂਹੰਨਾ 12:13
8
ਯੂਹੰਨਾ 12:23
ਯਿਸੂ ਨੇ ਉਨ੍ਹਾਂ ਨੂੰ ਕਿਹਾ,“ਸਮਾਂ ਆ ਗਿਆ ਹੈ ਕਿ ਮਨੁੱਖ ਦੇ ਪੁੱਤਰ ਦੀ ਮਹਿਮਾ ਹੋਵੇ।
Explore ਯੂਹੰਨਾ 12:23
Home
Bible
Plans
Videos