1
ਮੱਤੀ 17:20
Punjabi Standard Bible
ਉਸ ਨੇ ਉਨ੍ਹਾਂ ਨੂੰ ਕਿਹਾ,“ਤੁਹਾਡੇ ਅਵਿਸ਼ਵਾਸ ਦੇ ਕਾਰਨ; ਕਿਉਂਕਿ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਬਰਾਬਰ ਵੀ ਵਿਸ਼ਵਾਸ ਹੋਵੇ ਅਤੇ ਤੁਸੀਂ ਇਸ ਪਹਾੜ ਨੂੰ ਕਹੋ, ‘ਇੱਥੋਂ ਹਟ ਜਾ’ ਤਾਂ ਉਹ ਹਟ ਜਾਵੇਗਾ ਅਤੇ ਤੁਹਾਡੇ ਲਈ ਕੁਝ ਵੀ ਅਸੰਭਵ ਨਹੀਂ ਹੋਵੇਗਾ।
Compare
Explore ਮੱਤੀ 17:20
2
ਮੱਤੀ 17:5
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ, ਇੱਕ ਜੋਤਮਾਨ ਬੱਦਲ ਉਨ੍ਹਾਂ ਉੱਤੇ ਛਾ ਗਿਆ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ, “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਪ੍ਰਸੰਨ ਹਾਂ; ਇਸ ਦੀ ਸੁਣੋ।”
Explore ਮੱਤੀ 17:5
3
ਮੱਤੀ 17:17-18
ਯਿਸੂ ਨੇ ਕਿਹਾ,“ਹੇ ਵਿਸ਼ਵਾਸਹੀਣ ਅਤੇ ਭ੍ਰਿਸ਼ਟ ਪੀੜ੍ਹੀ! ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਸ ਨੂੰ ਇੱਥੇ ਮੇਰੇ ਕੋਲ ਲਿਆਓ।” ਤਦ ਯਿਸੂ ਨੇ ਦੁਸ਼ਟ ਆਤਮਾ ਨੂੰ ਝਿੜਕਿਆ ਅਤੇ ਉਹ ਉਸ ਵਿੱਚੋਂ ਨਿੱਕਲ ਗਈ ਤੇ ਲੜਕਾ ਉਸੇ ਘੜੀ ਚੰਗਾ ਹੋ ਗਿਆ।
Explore ਮੱਤੀ 17:17-18
Home
Bible
Plans
Videos