1
ਮਰਕੁਸ 14:36
Punjabi Standard Bible
ਉਸ ਨੇ ਕਿਹਾ,“ਹੇ ਅੱਬਾ, ਹੇ ਪਿਤਾ! ਤੂੰ ਸਭ ਕੁਝ ਕਰ ਸਕਦਾ ਹੈਂ। ਇਹ ਪਿਆਲਾ ਮੇਰੇ ਤੋਂ ਹਟਾ ਲੈ; ਤਾਂ ਵੀ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਸਗੋਂ ਉਹ ਜੋ ਤੂੰ ਚਾਹੁੰਦਾ ਹੈਂ।”
Compare
Explore ਮਰਕੁਸ 14:36
2
ਮਰਕੁਸ 14:38
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਤਾਂਕਿ ਤੁਸੀਂ ਪਰਤਾਵੇ ਵਿੱਚ ਨਾ ਪਵੋ; ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।”
Explore ਮਰਕੁਸ 14:38
3
ਮਰਕੁਸ 14:9
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਜਾਵੇਗਾ, ਇਹ ਵੀ ਜੋ ਇਸ ਨੇ ਕੀਤਾ ਇਸ ਦੀ ਯਾਦ ਲਈ ਦੱਸਿਆ ਜਾਵੇਗਾ।”
Explore ਮਰਕੁਸ 14:9
4
ਮਰਕੁਸ 14:34
ਤਦ ਉਸ ਨੇ ਉਨ੍ਹਾਂ ਨੂੰ ਕਿਹਾ,“ਮੇਰਾ ਮਨ ਬਹੁਤ ਉਦਾਸ ਹੈ, ਐਨਾ ਕਿ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਜਾਗਦੇ ਰਹੋ।”
Explore ਮਰਕੁਸ 14:34
5
ਮਰਕੁਸ 14:22
ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਕਿਹਾ,“ਲਓ, ਇਹ ਮੇਰਾ ਸਰੀਰ ਹੈ।”
Explore ਮਰਕੁਸ 14:22
6
ਮਰਕੁਸ 14:23-24
ਫਿਰ ਉਸ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਤੇ ਸਾਰਿਆਂ ਨੇ ਉਸ ਵਿੱਚੋਂ ਪੀਤਾ ਅਤੇ ਉਸ ਨੇ ਉਨ੍ਹਾਂ ਨੂੰ ਕਿਹਾ,“ਇਹਨੇਮ ਦਾ ਮੇਰਾ ਉਹ ਲਹੂ ਹੈ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।
Explore ਮਰਕੁਸ 14:23-24
7
ਮਰਕੁਸ 14:27
ਯਿਸੂ ਨੇ ਉਨ੍ਹਾਂ ਨੂੰ ਕਿਹਾ,“ਤੁਸੀਂ ਸਾਰੇਠੋਕਰ ਖਾਓਗੇ, ਕਿਉਂਕਿ ਲਿਖਿਆ ਹੈ: ਮੈਂ ਚਰਵਾਹੇ ਨੂੰ ਮਾਰਾਂਗਾ ਅਤੇ ਭੇਡਾਂ ਤਿੱਤਰ-ਬਿੱਤਰ ਹੋ ਜਾਣਗੀਆਂ।
Explore ਮਰਕੁਸ 14:27
8
ਮਰਕੁਸ 14:42
ਉੱਠੋ, ਚੱਲੀਏ! ਵੇਖੋ, ਮੈਨੂੰ ਫੜਵਾਉਣ ਵਾਲਾ ਨੇੜੇ ਆ ਪਹੁੰਚਿਆ ਹੈ।”
Explore ਮਰਕੁਸ 14:42
9
ਮਰਕੁਸ 14:30
ਯਿਸੂ ਨੇ ਉਸ ਨੂੰ ਕਿਹਾ,“ਮੈਂ ਤੈਨੂੰ ਸੱਚ ਕਹਿੰਦਾ ਹਾਂ ਕਿ ਅੱਜ ਇਸੇ ਰਾਤ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।”
Explore ਮਰਕੁਸ 14:30
Home
Bible
Plans
Videos