1
ਰੋਮੀਆਂ 3:23-24
Punjabi Standard Bible
ਕਿਉਂਕਿ ਸਭ ਨੇ ਪਾਪ ਕੀਤਾ ਅਤੇ ਪਰਮੇਸ਼ਰ ਦੀ ਮਹਿਮਾ ਤੋਂ ਵਾਂਝੇ ਹਨ, ਪਰ ਉਸ ਛੁਟਕਾਰੇ ਦੇ ਦੁਆਰਾ ਜਿਹੜਾ ਮਸੀਹ ਯਿਸੂ ਵਿੱਚ ਹੈ ਪਰਮੇਸ਼ਰ ਦੀ ਕਿਰਪਾ ਦੇ ਰਾਹੀਂ ਮੁਫ਼ਤ ਧਰਮੀ ਠਹਿਰਾਏ ਜਾਂਦੇ ਹਨ।
Compare
Explore ਰੋਮੀਆਂ 3:23-24
2
ਰੋਮੀਆਂ 3:22
ਅਰਥਾਤ ਪਰਮੇਸ਼ਰ ਦੀ ਉਹ ਧਾਰਮਿਕਤਾ ਜਿਹੜੀ ਯਿਸੂ ਮਸੀਹ ਉੱਤੇ ਸਭ ਵਿਸ਼ਵਾਸ ਕਰਨ ਵਾਲਿਆਂ ਲਈ ਹੈ; ਕਿਉਂ ਜੋ ਕੋਈ ਭਿੰਨ-ਭੇਦ ਨਹੀਂ
Explore ਰੋਮੀਆਂ 3:22
3
ਰੋਮੀਆਂ 3:25-26
ਜਿਸ ਨੂੰ ਪਰਮੇਸ਼ਰ ਨੇ ਉਸ ਦੇ ਲਹੂ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਪ੍ਰਾਸਚਿਤ ਠਹਿਰਾਇਆ ਤਾਂਕਿ ਪਰਮੇਸ਼ਰ ਆਪਣੀ ਧਾਰਮਿਕਤਾ ਪਰਗਟ ਕਰੇ, ਕਿਉਂਕਿ ਉਸ ਨੇ ਆਪਣੀ ਸਹਿਣਸ਼ੀਲਤਾ ਕਰਕੇ ਪਹਿਲਾਂ ਕੀਤੇ ਗਏ ਪਾਪਾਂ ਨੂੰ ਅਣਦੇਖਾ ਕਰ ਦਿੱਤਾ। ਇਹ ਉਸ ਨੇ ਵਰਤਮਾਨ ਸਮੇਂ ਵਿੱਚ ਆਪਣੀ ਧਾਰਮਿਕਤਾ ਨੂੰ ਪਰਗਟ ਕਰਨ ਲਈ ਕੀਤਾ ਤਾਂਕਿ ਉਹ ਆਪ ਧਰਮੀ ਠਹਿਰੇ ਅਤੇ ਯਿਸੂ ਉੱਤੇ ਵਿਸ਼ਵਾਸ ਕਰਨ ਵਾਲੇ ਨੂੰ ਵੀ ਧਰਮੀ ਠਹਿਰਾਵੇ।
Explore ਰੋਮੀਆਂ 3:25-26
4
ਰੋਮੀਆਂ 3:20
ਕਿਉਂਕਿ ਕੋਈ ਵੀ ਪ੍ਰਾਣੀ ਬਿਵਸਥਾ ਦੇ ਕੰਮਾਂ ਤੋਂ ਉਸ ਦੇ ਸਨਮੁੱਖ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।
Explore ਰੋਮੀਆਂ 3:20
5
ਰੋਮੀਆਂ 3:10-12
ਜਿਵੇਂ ਲਿਖਿਆ ਹੈ: ਕੋਈ ਧਰਮੀ ਨਹੀਂ, ਇੱਕ ਵੀ ਨਹੀਂ। ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ਰ ਦਾ ਖੋਜੀ ਨਹੀਂ। ਉਹ ਸਭ ਭਟਕ ਗਏ, ਸਭ ਨਿਕੰਮੇ ਹੋ ਗਏ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।
Explore ਰੋਮੀਆਂ 3:10-12
6
ਰੋਮੀਆਂ 3:28
ਕਿਉਂਕਿ ਸਾਡਾ ਇਹ ਮੰਨਣਾ ਹੈ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ, ਸਗੋਂ ਵਿਸ਼ਵਾਸ ਦੁਆਰਾ ਧਰਮੀ ਠਹਿਰਾਇਆ ਜਾਂਦਾ ਹੈ।
Explore ਰੋਮੀਆਂ 3:28
7
ਰੋਮੀਆਂ 3:4
ਕਦੇ ਨਹੀਂ; ਸਗੋਂ ਪਰਮੇਸ਼ਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ, ਜਿਵੇਂ ਲਿਖਿਆ ਹੈ: ਤਾਂਕਿ ਤੂੰ ਆਪਣੀਆਂ ਗੱਲਾਂ ਵਿੱਚ ਧਰਮੀ ਠਹਿਰੇਂ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ।
Explore ਰੋਮੀਆਂ 3:4
Home
Bible
Plans
Videos