ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ। ਅਤੇ ਜਿਸ ਚੇਲੇ ਨੂੰ ਬੜਾ ਪਿਆਰ ਕੀਤਾ ਸੀ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਪਿਆਰੀ ਔਰਤ! ਇਹ ਰਿਹਾ ਤੇਰਾ ਪੁੱਤਰ।” ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇੱਥੇ ਹੈ।” ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ।