1
ਲੂਕਾ ਦੀ ਇੰਜੀਲ 12:40
ਪਵਿੱਤਰ ਬਾਈਬਲ
ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸ ਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”
Compare
Explore ਲੂਕਾ ਦੀ ਇੰਜੀਲ 12:40
2
ਲੂਕਾ ਦੀ ਇੰਜੀਲ 12:31
ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
Explore ਲੂਕਾ ਦੀ ਇੰਜੀਲ 12:31
3
ਲੂਕਾ ਦੀ ਇੰਜੀਲ 12:15
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।”
Explore ਲੂਕਾ ਦੀ ਇੰਜੀਲ 12:15
4
ਲੂਕਾ ਦੀ ਇੰਜੀਲ 12:34
ਕਿਉਂਕਿ ਜਿੱਥੇ ਤੁਹਾਡਾ ਖਜਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।
Explore ਲੂਕਾ ਦੀ ਇੰਜੀਲ 12:34
5
ਲੂਕਾ ਦੀ ਇੰਜੀਲ 12:25
ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵੱਧਾ ਸੱਕਦਾ ਹੈ।
Explore ਲੂਕਾ ਦੀ ਇੰਜੀਲ 12:25
6
ਲੂਕਾ ਦੀ ਇੰਜੀਲ 12:22
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂਣ ਲਈ ਜੋ ਖਾਣ ਦੀ ਲੋੜ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸਰੀਰ ਢੱਕਣ ਲਈ ਕੱਪੜਿਆਂ ਦੀ ਫ਼ਿਕਰ ਕਰੋ।
Explore ਲੂਕਾ ਦੀ ਇੰਜੀਲ 12:22
7
ਲੂਕਾ ਦੀ ਇੰਜੀਲ 12:7
ਹਾਂ ਪਰਮੇਸ਼ੁਰ ਜਾਣਦਾ ਹੈ ਕਿ ਤੁਹਾਡੇ ਸਿਰ ਉੱਪਰ ਕਿੰਨੇ ਵਾਲ ਹਨ। ਡਰੋ ਨਹੀਂ, ਤੁਸੀਂ ਬਹੁਤ ਸਾਰੇ ਪੰਛੀਆਂ ਨਾਲੋਂ ਕਿਤੇ ਉੱਤਮ ਹੋ।
Explore ਲੂਕਾ ਦੀ ਇੰਜੀਲ 12:7
8
ਲੂਕਾ ਦੀ ਇੰਜੀਲ 12:32
“ਛੋਟੇ ਇੱਜੜ, ਡਰ ਨਾ! ਕਿਉਂਕਿ ਤੇਰਾ ਪਿਤਾ ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ।
Explore ਲੂਕਾ ਦੀ ਇੰਜੀਲ 12:32
9
ਲੂਕਾ ਦੀ ਇੰਜੀਲ 12:24
ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵੱਧ ਮੁੱਲਵਾਨ ਹੋ।
Explore ਲੂਕਾ ਦੀ ਇੰਜੀਲ 12:24
10
ਲੂਕਾ ਦੀ ਇੰਜੀਲ 12:29
“ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ।
Explore ਲੂਕਾ ਦੀ ਇੰਜੀਲ 12:29
11
ਲੂਕਾ ਦੀ ਇੰਜੀਲ 12:28
ਪਰਮੇਸ਼ੁਰ ਤਾਂ ਖੇਤ ਵਿੱਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹੜਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋੜੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵੱਧੇਰੇ ਨਹੀਂ ਸਜਾਵੇਗਾ।
Explore ਲੂਕਾ ਦੀ ਇੰਜੀਲ 12:28
12
ਲੂਕਾ ਦੀ ਇੰਜੀਲ 12:2
ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦੱਸਿਆ ਨਹੀਂ ਜਾਵੇਗਾ।
Explore ਲੂਕਾ ਦੀ ਇੰਜੀਲ 12:2
Home
Bible
Plans
Videos