1
ਮੱਤੀ ਦੀ ਇੰਜੀਲ 1:21
ਪਵਿੱਤਰ ਬਾਈਬਲ
ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”
Compare
Explore ਮੱਤੀ ਦੀ ਇੰਜੀਲ 1:21
2
ਮੱਤੀ ਦੀ ਇੰਜੀਲ 1:23
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
Explore ਮੱਤੀ ਦੀ ਇੰਜੀਲ 1:23
3
ਮੱਤੀ ਦੀ ਇੰਜੀਲ 1:20
ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
Explore ਮੱਤੀ ਦੀ ਇੰਜੀਲ 1:20
4
ਮੱਤੀ ਦੀ ਇੰਜੀਲ 1:18-19
ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ। ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਹਮਣੇ ਕਲੰਕਨ ਪਰਗਟ ਕਰੇ। ਤਾਂ ਉਸ ਨੇ ਉਸ ਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
Explore ਮੱਤੀ ਦੀ ਇੰਜੀਲ 1:18-19
Home
Bible
Plans
Videos