੧ ਕੁਰਿੰਥੀਆਂ ਨੂੰ 10:13
੧ ਕੁਰਿੰਥੀਆਂ ਨੂੰ 10:13 PUNOVBSI
ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਉਪਾਓ ਵੀ ਕੱਢ ਦੇਵੇਗਾ ਭਈ ਤੁਸੀਂ ਝੱਲ ਸੱਕੋ।।