੧ ਕੁਰਿੰਥੀਆਂ ਨੂੰ 11:25-26
੧ ਕੁਰਿੰਥੀਆਂ ਨੂੰ 11:25-26 PUNOVBSI
ਇਸੇ ਤਰ੍ਹਾਂ ਉਸਨੇ ਭੋਜਨ ਖਾਣ ਤੋਂ ਪਿੱਛੋਂ ਪਿਆਲਾ ਭੀ ਲਿਆ ਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗਾਰੀ ਲਈ ਇਹ ਕਰਿਆ ਕਰੋ ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੁ ਦੀ ਮੌਤ ਦਾ ਪਰਚਾਰ ਕਰਦੇ ਰਹਿੰਦੇ ਹੋ ਜਦ ਤੀਕਰ ਉਹ ਨਾ ਆਵੇ