੧ ਕੁਰਿੰਥੀਆਂ ਨੂੰ 12:17-19
੧ ਕੁਰਿੰਥੀਆਂ ਨੂੰ 12:17-19 PUNOVBSI
ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ? ਪਰ ਹੁਣ ਪਰਮੇਸ਼ੁਰ ਨੇ ਜਿਸ ਪਰਕਾਰ ਉਹ ਨੂੰ ਭਾਉਂਦਾ ਸੀ ਅੰਗਾਂ ਨੂੰ ਇੱਕ ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ ਪਰ ਜੇ ਉਹ ਸੱਭੋ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ?