੧ ਕੁਰਿੰਥੀਆਂ ਨੂੰ 12:26-27
੧ ਕੁਰਿੰਥੀਆਂ ਨੂੰ 12:26-27 PUNOVBSI
ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਅੰਗ ਉਹ ਦੇ ਨਾਲ ਅਨੰਦ ਹੁੰਦੇ ਹਨ ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ ਇੱਕ ਕਰਕੇ ਉਹ ਦੇ ਅੰਗ ਹੋ