੧ ਕੁਰਿੰਥੀਆਂ ਨੂੰ 12:28
੧ ਕੁਰਿੰਥੀਆਂ ਨੂੰ 12:28 PUNOVBSI
ਅਤੇ ਕਲੀਸਿਯਾ ਦੇ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਥਾਪਿਆ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜੇ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਣ ਵਾਲਿਆਂ ਨੂੰ