੧ ਕੁਰਿੰਥੀਆਂ ਨੂੰ 12:8-10
੧ ਕੁਰਿੰਥੀਆਂ ਨੂੰ 12:8-10 PUNOVBSI
ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪਰਾਪਤ ਹੁੰਦੀ ਹੈ ਅਤੇ ਦੂਏ ਨੂੰ ਉਸੇ ਆਤਮਾ ਦੇ ਅਨੁਸਾਰ ਵਿਦਿਆ ਦੀ ਗੱਲ ਅਤੇ ਹੋਰ ਕਿਸੇ ਨੂੰ ਉਸੇ ਆਤਮਾ ਤੋਂ ਨਿਹਚਾ ਅਤੇ ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਨਰੋਇਆ ਕਰਨ ਦੀਆਂ ਦਾਤਾਂ ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ ਅਤੇ ਹੋਰ ਕਿਸੇ ਨੂੰ ਅਗੰਮ ਵਾਕ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ ਅਤੇ ਹੋਰ ਨੂੰ ਅਨੇਕ ਪਰਕਾਰ ਦੀਆਂ ਭਾਸ਼ਾ ਅਤੇ ਹੋਰ ਕਿਸੇ ਨੂੰ ਭਾਸ਼ਾਂ ਦਾ ਅਰਥ ਕਰਨਾ