YouVersion Logo
Search Icon

੧ ਕੁਰਿੰਥੀਆਂ ਨੂੰ 13:4-5

੧ ਕੁਰਿੰਥੀਆਂ ਨੂੰ 13:4-5 PUNOVBSI

ਪ੍ਰੇਮ ਧੀਰਜਵਾਨ ਅਤੇ ਕਿਰਪਾਲੂ ਹੈ। ਪ੍ਰੇਮ ਖੁਣਸ ਨਹੀਂ ਕਰਦਾ। ਪ੍ਰੇਮ ਫੁਲਦਾ ਨਹੀਂ, ਪ੍ਰੇਮ ਫੂੰ ਫੂੰ ਨਹੀਂ ਕਰਦਾ ਕੁਚੱਜਿਆ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜ੍ਹਦਾ ਨਹੀਂ, ਬੁਰਾ ਨਹੀਂ ਮੰਨਦਾ