YouVersion Logo
Search Icon

੧ ਕੁਰਿੰਥੀਆਂ ਨੂੰ 13:4-7

੧ ਕੁਰਿੰਥੀਆਂ ਨੂੰ 13:4-7 PUNOVBSI

ਪ੍ਰੇਮ ਧੀਰਜਵਾਨ ਅਤੇ ਕਿਰਪਾਲੂ ਹੈ। ਪ੍ਰੇਮ ਖੁਣਸ ਨਹੀਂ ਕਰਦਾ। ਪ੍ਰੇਮ ਫੁਲਦਾ ਨਹੀਂ, ਪ੍ਰੇਮ ਫੂੰ ਫੂੰ ਨਹੀਂ ਕਰਦਾ ਕੁਚੱਜਿਆ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜ੍ਹਦਾ ਨਹੀਂ, ਬੁਰਾ ਨਹੀਂ ਮੰਨਦਾ ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ ਸਭ ਕੁੱਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁੱਝ ਸਹਿ ਲੈਂਦਾ