੧ ਕੁਰਿੰਥੀਆਂ ਨੂੰ 5:12-13
੧ ਕੁਰਿੰਥੀਆਂ ਨੂੰ 5:12-13 PUNOVBSI
ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਉਂ ਕਰਾਂ? ਕੀ ਤੁਸੀਂ ਅੰਦਰਲਿਆਂ ਦਾ ਨਿਆਉਂ ਨਹੀਂ ਕਰਦੇ? ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਉਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।।