੧ ਕੁਰਿੰਥੀਆਂ ਨੂੰ 6:19-20
੧ ਕੁਰਿੰਥੀਆਂ ਨੂੰ 6:19-20 PUNOVBSI
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤ੍ਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ; ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।।