੧ ਕੁਰਿੰਥੀਆਂ ਨੂੰ 6:9-10
੧ ਕੁਰਿੰਥੀਆਂ ਨੂੰ 6:9-10 PUNOVBSI
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ? ਧੋਖਾ ਨਾ ਖਾਉ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਜ਼ਨਾਹਕਾਰ, ਨਾ ਜਨਾਨੜੇ, ਨਾ ਮੁੰਡੇਬਾਜ, ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲ੍ਹਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ