੧ ਕੁਰਿੰਥੀਆਂ ਨੂੰ 7:5
੧ ਕੁਰਿੰਥੀਆਂ ਨੂੰ 7:5 PUNOVBSI
ਤੁਸੀਂ ਇੱਕ ਦੂਏ ਤੋਂ ਅੱਡ ਨਾ ਹੋਵੋ ਪਰ ਥੋੜੇ ਚਿਰ ਲਈ ਅਰ ਇਹ ਵੀ ਤਦ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇੱਕਠੇ ਹੋਵੋ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ