੧ ਕੁਰਿੰਥੀਆਂ ਨੂੰ 8:1-2
੧ ਕੁਰਿੰਥੀਆਂ ਨੂੰ 8:1-2 PUNOVBSI
ਮੂਰਤੀਆਂ ਦੀਆਂ ਭੇਟਾਂ ਦੇ ਵਿਖੇ ਅਸੀਂ ਇਹ ਜਾਣਦੇ ਹਾਂ ਜੋ ਅਸਾਂ ਸਭਨਾਂ ਨੂੰ ਇਲਮ ਹੈ। ਇਲਮ ਫੁਲਾਉਂਦਾ ਹੈ ਪਰ ਪ੍ਰੇਮ ਬਣਾਉਂਦਾ ਹੈ ਜੇ ਕੋਈ ਆਪਣੇ ਭਾਣੇ ਕੁੱਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ