੧ ਕੁਰਿੰਥੀਆਂ ਨੂੰ 9:25-26
੧ ਕੁਰਿੰਥੀਆਂ ਨੂੰ 9:25-26 PUNOVBSI
ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸ਼ਵਾਨ ਸਿਹਰੇ ਨੂੰ ਪਰ ਅਸੀਂ ਅਵਿਨਾਸੀ ਸਿਹਰੇ ਨੂੰ ਲੈਣ ਲਈ ਇਹ ਕਰਦੇ ਹਾਂ। ਸੋ ਮੈਂ ਇਉਂ ਦੌੜਦਾ ਹਾਂ ਪਰ ਬੇਥੌਹਾ ਨਹੀਂ। ਮੈਂ ਇਉਂ ਹੂਰੀਂ ਲੜਦਾ ਹਾਂ ਪਰ ਉਸ ਵਾਂਙੂ ਨਹੀਂ ਜੋ ਪੌਣ ਨੂੰ ਮਾਰਦਾ ਹੈ