੧ ਯੂਹੰਨਾ 2:15-16
੧ ਯੂਹੰਨਾ 2:15-16 PUNOVBSI
ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ ।ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪ੍ਰੇਮ ਨਹੀਂ ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ ਅਤੇ ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਅਭਮਾਨ ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ