੧ ਪਤਰਸ 1:17-19
੧ ਪਤਰਸ 1:17-19 PUNOVBSI
ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨਾ ਪੱਖ ਪਾਤ ਨਿਆਉਂ ਕਰਦਾ ਹੈ ਤਾਂ ਆਪਣੀ ਮੁਸਾਫ਼ਰੀ ਦਾ ਸਮਾ ਭੈ ਨਾਲ ਬਤੀਤ ਕਰੋ ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤਸੀਂ ਜੋ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ ਸਗੋਂ ਮਸੀਹ ਦੇ ਅਮੋਲਕ ਲਹੂ ਨਾਲ ਪਾਇਆ ਜਿਹੜਾ ਨਿਹਕਲੰਕ ਅਤੇ ਬੇਦਾਗ ਲੇਲੇ ਦੀ ਨਿਆਈਂ ਸੀ