੧ ਪਤਰਸ 4:1-2
੧ ਪਤਰਸ 4:1-2 PUNOVBSI
ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁਖ ਝੱਲਿਆ ਤਾਂ ਤੁਸੀਂ ਵੀ ਓਸੇ ਮਨਸ਼ਾ ਦੇ ਹਥਿਆਰ ਬੰਨ੍ਹੋਂ ਕਿਉਂਕਿ ਜਿਹ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾਂ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੋ