੧ ਪਤਰਸ 5:8-9
੧ ਪਤਰਸ 5:8-9 PUNOVBSI
ਸੁਚੇਤ ਹੋਵੋ, ਜਾਗਦੇ ਰਹੋ! ਤੁਹਾਡਾ ਵਿਰੋਧੀ ਸ਼ਤਾਨ ਬੁਕਦੇ ਸ਼ੀਂਹ ਵਾਂਙੁ ਭਾਲਦਾ ਫਿਰਦਾ ਹੈ ਭਈ ਕਿਹ ਨੂੰ ਪਾੜ ਖਾਵਾਂ ! ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਤੁਹਾਡੇ ਗੁਰਭਾਈ ਜਿਹੜੇ ਜਗਤ ਵਿੱਚ ਹਨ, ਓਹਨਾਂ ਨੂੰ ਵੀ ਏਹੋ ਦੁਖ ਸਹਿਣੇ ਪੈਂਦੇ ਹਨ