੧ ਥੱਸਲੁਨੀਕੀਆਂ ਨੂੰ 1:2-3
੧ ਥੱਸਲੁਨੀਕੀਆਂ ਨੂੰ 1:2-3 PUNOVBSI
ਅਸੀਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਡਾ ਜ਼ਿਕਰ ਕਰਦਿਆਂ ਤੁਸਾਂ ਸਭਨਾਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਅਤੇ ਤੁਹਾਡੀ ਨਿਹਚਾ ਦਾ ਕੰਮ ਅਤੇ ਪ੍ਰੇਮ ਦੀ ਮਿਹਨਤ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਉੱਤੇ ਤੁਹਾਡੀ ਆਸਾ ਦੀ ਧੀਰਜ ਆਪਣੇ ਪਰਮੇਸ਼ੁਰ ਪਿਤਾ ਅਤੇ ਪਿਤਾ ਦੇ ਅੱਗੇ ਨਿੱਤ ਚੇਤੇ ਕਰਦੇ ਹਾਂ