੧ ਤਿਮੋਥਿਉਸ ਨੂੰ 6:17
੧ ਤਿਮੋਥਿਉਸ ਨੂੰ 6:17 PUNOVBSI
ਜਿਹੜੇ ਇਸ ਜੁੱਗ ਵਿੱਚ ਧਨਵਾਨ ਹਨ ਓਹਨਾਂ ਨੂੰ ਉਪਦੇਸ਼ ਕਰ ਭਈ ਗਰਬ ਨਾ ਕਰਨ ਅਤੇ ਬੇਠਿਕਾਣੇ ਧਨ ਉੱਤੇ ਨਹੀਂ ਸਗੋਂ ਪਰਮੇਸ਼ੁਰ ਉੱਤੇ ਆਸਰਾ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਤਰਾਤਰੀ ਦਿੰਦਾ ਹੈ