YouVersion Logo
Search Icon

੧ ਤਿਮੋਥਿਉਸ ਨੂੰ 6:18-19

੧ ਤਿਮੋਥਿਉਸ ਨੂੰ 6:18-19 PUNOVBSI

ਨਾਲੇ ਇਹ ਭਈ ਓਹ ਪਰਉਪਕਾਰੀ ਅਤੇ ਸ਼ੁਭ ਕਰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਸਖ਼ੀ ਅਤੇ ਵੰਡਣ ਨੂੰ ਤਿਆਰ ਹੋਣ ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਆਪਣੇ ਲਈ ਧਰਨ ਭਈ ਓਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।।