੨ ਕੁਰਿੰਥੀਆਂ ਨੂੰ 12:10
੨ ਕੁਰਿੰਥੀਆਂ ਨੂੰ 12:10 PUNOVBSI
ਇਸ ਕਾਰਨ ਮੈਂ ਮਸੀਹ ਦੇ ਲਈ ਨਿਰਬਲਤਾਈਆਂ ਉੱਤੇ, ਮਿਹਣਿਆਂ ਉੱਤੇ, ਤੰਗੀਆਂ ਉੱਤੇ, ਸਤਾਏ ਜਾਣ ਉੱਤੇ, ਸੰਕਟਾਂ ਉੱਤੇ, ਪਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦੋਂ ਹੀ ਸਮਰਥੀ ਹੁੰਦਾ ਹਾਂ।।