੨ ਕੁਰਿੰਥੀਆਂ ਨੂੰ 2:14-15
੨ ਕੁਰਿੰਥੀਆਂ ਨੂੰ 2:14-15 PUNOVBSI
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਫਤਹ ਦੇ ਕੇ ਲਈ ਫਿਰਦਾ ਹੈ ਅਰ ਉਹ ਦੇ ਗਿਆਨ ਦੀ ਵਾਸਨਾ ਸਾਡੇ ਰਾਹੀਂ ਥਾਓਂ ਥਾਈਂ ਖਿਲਾਰਦਾ ਹੈ ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਓਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਓਹਨਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ ਮਸੀਹ ਦੀ ਸੁਗੰਧੀ ਹਾਂ