੨ ਕੁਰਿੰਥੀਆਂ ਨੂੰ 3:5-6
੨ ਕੁਰਿੰਥੀਆਂ ਨੂੰ 3:5-6 PUNOVBSI
ਇਹ ਨਹੀਂ ਭਈ ਅਸੀਂ ਆਪ ਤੋਂ ਇਸ ਜੋਗੇ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਜੋਗਤਾ ਪਰਮੇਸ਼ੁਰ ਵੱਲੋਂ ਹੈ ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ