੨ ਕੁਰਿੰਥੀਆਂ ਨੂੰ 4:16-17
੨ ਕੁਰਿੰਥੀਆਂ ਨੂੰ 4:16-17 PUNOVBSI
ਇਸ ਕਾਰਨ ਅਸੀਂ ਹੌਸਲਾ ਨਹੀਂ ਹਾਰਦੇ ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ ਕਿਉਂ ਜੋ ਸਾਡਾ ਹੌਲਾ ਜਿਹਾ ਕਸ਼ਟ ਜਿਹੜਾ ਛਿੰਨ ਭਰ ਦਾ ਹੀ ਹੈ ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ