੨ ਕੁਰਿੰਥੀਆਂ ਨੂੰ 5:15-16
੨ ਕੁਰਿੰਥੀਆਂ ਨੂੰ 5:15-16 PUNOVBSI
ਅਤੇ ਉਹ ਸਭਨਾਂ ਦੇ ਲਈ ਮੋਇਆ ਭਈ ਜਿਹੜੇ ਜੀਉਂਦੇ ਹਨ ਓਹ ਅਗਾਹਾਂ ਨੂੰ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ ਜਿਹੜਾ ਉਨ੍ਹਾਂ ਦੇ ਲਈ ਮੋਇਆ ਅਤੇ ਫੇਰ ਜੀ ਉੱਠਿਆ।। ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਸਿਆਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰਾਂ ਉਹ ਨੂੰ ਫੇਰ ਨਹੀਂ ਜਾਣਦੇ