੨ ਕੁਰਿੰਥੀਆਂ ਨੂੰ 6:17-18
੨ ਕੁਰਿੰਥੀਆਂ ਨੂੰ 6:17-18 PUNOVBSI
ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਅੱਡ ਹੋਵੋ, ਪ੍ਰਭੁ ਆਖਦਾ ਹੈ, ਅਤੇ ਕਿਸੇ ਭ੍ਰਿਸ਼ਟ ਵਸਤ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ, ਅਰ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤ੍ਰ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੁ ਦਾ ਹੈ।।